Sunday, December 22, 2024
spot_img

ਅਕਾਲੀ ਦਲ ‘ਚ ਸ਼ਾਮਲ ਹੋਣ ਜਾ ਰਹੇ ਹਨ ਐਡਵੋਕੇਟ ਐੱਚ.ਐੱਸ. ਫੂਲਕਾ

Must read

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਦੂਜੀਆਂ ਪਾਰਟੀਆਂ ਵਿੱਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਨੂੰ ਲੈ ਕੇ ਉਨ੍ਹਾਂ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ ਜਿਨ੍ਹਾਂ ਨੇ ਕਿਹਾ ਕਿ ਜਲਦ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article