Saturday, July 27, 2024
spot_img

ਆਪਣੀ ਨਵਜੰਮੀ ਧੀ ਨੂੰ ਗੋਦੀ ‘ਚ ਚੁੱਕ ਘਰ ਲਈ ਰਵਾਨਾ ਹੋਏ CM ਭਗਵੰਤ ਮਾਨ

Must read

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨ ਧੀ ਨੇ ਜਨਮ ਲਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਸਮੇਤ ਆਪਣੀ ਨਵਜੰਮੀ ਧੀ ਨੂੰ ਆਪਣੀ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ। CM ਭਗਵੰਤ ਮਾਨ ਨੇ ਆਪਣੀ ਧੀ ਨੂੰ ਗੋਦੀ ਚੁੱਕ ਮੀਡੀਆ ਨਾਲ ਗੱਲ ਗੱਲਬਾਤ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article