Thursday, April 18, 2024
spot_img

ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ‘ਚ ਸੁਰਜਨਜੀਤ ਚੱਠਾ

Must read

ਪੰਜਾਬ ਦੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਪੁਲਿਸ ਕਰਤਾਰਪੁਰ ਦੇ ਇੱਕ ਪੈਲੇਸ ‘ਚ ਬੈਠੇ ਚੱਠਾ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਨੰਗਲ ਅੰਬੀਆਂ ਦੀ ਪਤਨੀ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਪਰ ਸੋਸ਼ਲ ਮੀਡੀਆ ‘ਤੇ ਪੁਲਿਸ ਦੀ ਕਾਰਵਾਈ ਦਾ ਨੰਗਲ ਅੰਬੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article