Sunday, May 3, 2026
spot_img

ਕਾਂਗਰਸ ਨੂੰ ਵੱਡਾ ਘਾਟਾ : 4 ਵਾਰ ਦੇ ਵਿਧਾਇਕ ਰਹੇ ਸੀਨੀਅਰ ਆਗੂ ਦਾ ਦਿਹਾਂਤ

Must read

ਸਿਆਸਤ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਅਲਵਰ ਜ਼ਿਲ੍ਹੇ ਦੇ ਕਠੂਮਰ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਬਾਬੂਲਾਲ ਬੈਰਵਾ ਦਾ ਐਤਵਾਰ ਤੜਕੇ ਦੇਹਾਂਤ ਹੋ ਗਿਆ। 73 ਸਾਲਾ ਬੈਰਵਾ ਪਿਛਲੇ ਕੁਝ ਦਿਨਾਂ ਤੋਂ ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਹ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਨਾਲ ਜੂਝ ਰਹੇ ਸਨ। ਤੜਕੇ ਕਰੀਬ 3 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article