Monday, December 23, 2024
spot_img

ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਪਹਿਲਾਂ ਹੀ ਮਨਾਉਣ ਦੇ ਯਤਨ ਸ਼ੁਰੂ

Must read

ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਕਿਸਾਨਾਂ ਤੇ ਕੇਂਦਰੀ ਟੀਮ ਦੀ ਮੀਟਿੰਗ ਅੱਜ

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ 8 ਫਰਵਰੀ :ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਕਿਸਾਨ ਮਜ਼ਦੂਰ ਮੇਰਚੇ ਵਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਕਿਸਾਨ ਇੱਕ ਵਾਰ ਫਿਰ ਦਿੱਲੀ ਕੇਂਦਰ ਸਰਕਾਰ ਦੇ ਖਿਲਾਫ਼ ਪੱਕਾ ਮੋਰਚਾ ਲਗਾਉਣ ਲਈ 13 ਫਰਵਰੀ ਨੂੰ ਕੂਚ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਕੀ ਉਹ ਦਿੱਲੀ ਕੂਚ ਕਰਨ ਕਿਸਾਨਾਂ ਨੂੰ ਮਨਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਜਿਸ ਸਬੰਧ ਵਿੱਚ ਅੱਜ ਚੰਡੀਗੜ੍ਹ ਦੇ ਸੈਕਟਰ ਤਿੰਨ ਵਿਖੇ ਪੰਜ ਵਜੇ ਕੇਂਦਰੀ ਟੀਮ ਦੀ ਕਿਸਾਨਾਂ ਨਾਲ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਵਾਉਣ ਜਾ ਰਹੇ ਹਨ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚਾ ਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਂਨ ਮਜ਼ਦੂਰ ਮੁਰਚਾ ਦੇ ਸਰਵਣ ਸਿੰਘ ਪੰਧੇਰ ਨੇ ਦਿੱਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article