Friday, July 26, 2024
spot_img

ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਕੀਤਾ ਐਲਾਨ

Must read

ਦਿ ਸਿਟੀ ਹੈੱਡਲਾਈਨਸ

ਨਵੀਂ ਦਿੱਲੀ : ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮਲੱਲ ਪ੍ਰਾਣ ਪ੍ਰਤਿਸ਼ਠਾ 22 ਜਨਵਰੀ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦਿਨ ਦੇਸ਼ ਦੇ ਸਾਰੇ ਕੇਂਦਰੀ ਸਰਕਾਰੀ ਦਫਤਰ, ਸੰਸਥਾਵਾਂ ਤੇ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ ਢਾਈ ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article