Saturday, July 27, 2024
spot_img

ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸੱਦੇ ਮਗਰੋਂ ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ਦਿੱਲੀ ਕੂਚ ਦਾ ਕੀਤਾ ਐਲਾਨ

Must read

ਕਿਸਾਨ ਆਗੂਆਂ ਤੇ ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਕਿਸਾਨ ਆਗੂਆਂ ਵੱਲੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਕੂਚ ਵੇਲੇ ਡੱਲੇਵਾਲ ਤੇ ਪੰਧੇਰ ਕਿਸਾਨਾਂ ਤੇ ਨੌਜਵਾਨਾਂ ਦੀ ਅਗਵਾਈ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article