Friday, October 18, 2024
spot_img

ਕੈਨੇਡਾ ‘ਚ ਇਸ ਪੰਜਾਬੀ ਨੌਜਵਾਨ ਦੀ ਜਨਮਦਿਨ ਤੋਂ ਅਗਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

Must read

ਕੈਨੇਡਾ ਦੇ ਬਰੈਂਪਟਨ ਵਿੱਚ ਪੰਜਾਬ ਦੇ ਖੰਨਾ ਦੇ ਇੱਕ ਨੌਜਵਾਨ ਦੀ ਆਪਣੇ ਹੀ ਜਨਮਦਿਨ ਤੋਂ ਅਗਲੇ ਹੀ ਦਿਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਭਿਨੀਤ ਸਿੰਘ ਲੋਟੇ ਵਜੋਂ ਹੋਈ ਹੈ। ਉਹ ਕਰੀਬ 7 ਸਾਲ ਪਹਿਲਾ ਹੀ ਵਿਦੇਸ਼ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਿਕ ਅਭਿਨੀਤ ਸਿੰਘ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾ ਕੇ ਰਾਤ ਨੂੰ ਸੌਂ ਗਿਆ ਸੀ ਪਰ 11 ਤਾਰੀਖ਼ ਨੂੰ ਸੇਵੇਰ ਉਹ ਮ੍ਰਿਤਕ ਪਾਇਆ ਗਿਆ। ਸਾਰਾ ਪਰਿਵਾਰ ਕੈਨੇਡਾ ਵਿੱਚ ਹੋਣ ਕਾਰਨ ਉਸ ਦਾ ਅੰਤਿਮ ਸੰਸਕਾਰ 19 ਅਕਤੂਬਰ ਨੂੰ ਬਰੈਂਪਟਨ ਦੇ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article