ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਦੇਸ਼ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ਵਿੱਚ ਹਿੱਸਾ ਲੈਣਗੇ। ਇਸ ਮੌਕੇ ਦੇਸ਼ ਭਰ ਦੇ ਬੱਚਿਆਂ ਨੂੰ ਸੰਬੋਧਨ ਵੀ ਕਰਨਗੇ।
ਕੱਲ੍ਹ PM ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ




