Thursday, September 19, 2024
spot_img

ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈ ਚੁੱਕੀ ਹੈ 1 ਲੱਖ ਵੋਟ, 45000 ਦੀ ਲੀਡ ਨਾਲ ਅੱਗੇ

Must read

ਅੱਜ ਲੋਕ ਸਸਭਾ ਚੋਣਾਂ 2024 ਦੇ ਨਤੀਜੇ ਐਲਾਨੇ ਜਾਣੇ ਹਨ। ਪੂਰੇ ਦੇਸ਼ ‘ਚ ਸਵੇਰ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਕਾਂਗਰਸ ਦੂਜੇ ਨੰਬਰ ‘ਤੇ ਹੈ। ਸਭ ਤੋਂ ਹੈਰਾਨ ਕਰਨ ਵਾਲਾ ਰੁਝਾਨ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 1 ਲੱਖ ਵੋਟ ਪੈ ਚੁੱਕੀ ਹੈ ਅਤੇ 45000 ਦੀ ਲੀਡ ਨਾਲ ਅੱਗੇ ਜਾ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article