Tuesday, December 24, 2024
spot_img

ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਵਾਲੇ ਆਗੂ ਨੂੰ BJP ਨੇ ਕੱਢਿਆ ਬਾਹਰ

Must read

ਵਿਵਾਦਿਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਸੰਦੀਪ ਦਇਮਾ ਨੂੰ ਭਾਜਪਾ ਰਾਜਸਥਾਨ ਨੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।

ਦੱਸ ਦਈਏ ਕਿ ਰਾਜਸਥਾਨ ਦੇ ਤਿਜਾਰਾ ਵਿਧਾਨ ਸਭਾ ‘ਚ ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਰੈਲੀ ਦੌਰਾਨ ਸਟੇਜ ਤੋਂ ਸੰਦੀਪ ਦਇਮਾ ਨੇ ਗੁਰਦੁਆਰਿਆਂ ਨੂੰ ਨਾਸੂਰ ਦੱਸਿਆ ਸੀ। ਇੰਨਾ ਹੀ ਨਹੀਂ ਉਸ ਨੇ ਗੁਰਦੁਆਰਿਆਂ ਨੂੰ ਢਾਹ ਦੇਣ ਦੀ ਗੱਲ ਵੀ ਕਹੀ ਸੀ । 

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article