Tuesday, November 28, 2023
spot_img

ਚੰਡੀਗੜ੍ਹ, ਮੋਹਾਲੀ ਤੇ ਦਿੱਲੀ-ਐੱਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Must read

ਦਿੱਲੀ-ਐੱਨਸੀਆਰ ‘ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ 2.53 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.6 ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਯੂਪੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 5.5 ਮਾਪੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article