Thursday, October 17, 2024
spot_img

ਜਲੰਧਰ ‘ਚ ਟਰੈਵਲ ਏਜੰਟ ‘ਤੇ ਫਾਇਰਿੰਗ: ਗੈਂਗਸਟਰ ਕੌਸ਼ਲ ਚੌਧਰੀ ਦੇ ਨਾਂ ‘ਤੇ ਮਿਲੀ ਪਰਚੀ, ਮੰਗੀ 5 ਕਰੋੜ ਦੀ ਫਿਰੌਤੀ

Must read

ਜਲੰਧਰ ‘ਚ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਟਰੈਵਲ ਏਜੰਟ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੋਂ ਪਰਚੀ ਮਿਲੀ ਹੈ। ਜਿਸ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਮ ਲਿਖਿਆ ਹੋਇਆ ਹੈ। ਗੈਂਗਸਟਰ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article