Friday, July 26, 2024
spot_img

ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਢਾਈ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਸਐੱਚਓ ਸਮੇਤ ਦੋ ਮੁਲਾਜ਼ਮਾਂ ‘ਤੇ ਮਾਮਲਾ ਦਰਜ

Must read

ਐਸਐਚਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਐਸਐਚਓ ਰਾਜੇਸ਼ ਕੁਮਾਰ ਅਰੋੜਾ ਜਲੰਧਰ ਦੇ ਰਾਮਾ ਮੰਡੀ ਥਾਣੇ ਵਿੱਚ ਤਾਇਨਾਤ ਸਨ।

ਸਪਾ ਸੈਂਟਰ ‘ਤੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਨੂੰ ਛੁਡਾਉਣ ਲਈ ਪੈਸੇ ਲਏ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article