Monday, December 23, 2024
spot_img

ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

Must read

ਜਲੰਧਰ ‘ਚ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਵੋਟਾਂ ਪੋਲ ਹੋਣ ਵਿੱਚ ਸਿਰਫ ਤਿੰਨ ਦਿਨ ਬਾਕੀ ਹਨ। ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਹਨ। ਅਜਿਹੇ ‘ਚ ਸੁਭਾਵਿਕ ਹੈ ਰਾਜਨੀਤਿਕ ਪਾਰਟੀਆਂ ਪਾਰਟੀਆਂ ਇਕ-ਦੂਜੇ ‘ਤੇ ਦੋਸ਼ ਲਗਾਉਂਦੇ ਹਨ। ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article