Monday, December 23, 2024
spot_img

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Must read

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article