Saturday, July 27, 2024
spot_img

ਟਰੱਕ ਨੇ ਸਕੂਲੀ ਬੱਚਿਆਂ ਨਾਲ ਭਰੀ ਵੈਨ ਨੂੰ ਮਾਰੀ ਟੱਕਰ: ਇੱਕ ਬੱਚੇ ਦੀ ਮੌ*ਤ, 8 ਜ਼ਖ਼ਮੀ

Must read

ਵੀਰਵਾਰ ਦੁਪਹਿਰ ਨੂੰ ਜੀਟੀ ਰੋਡ ਕਾਨਪੁਰ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਸਕੂਲੀ ਬੱਚਿਆਂ ਨਾਲ ਭਰੀ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੈਨ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ 8-10 ਬੱਚੇ ਗੰਭੀਰ ਜ਼ਖਮੀ ਹੋ ਗਏ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਲਕਾ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਇੱਕ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਬਾਕੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article