Saturday, July 27, 2024
spot_img

ਤਿਹਾੜ ‘ਚ ਨਜ਼ਰਬੰਦ ਅਰਵਿੰਦ ਕੇਜਰੀਵਾਲ ਦਾ ਤੇਜ਼ੀ ਨਾਲ ਘਟਿਆ ਭਾਰ, ਗ੍ਰਿਫਤਾਰੀ ਤੋਂ ਬਾਅਦ ਭਾਰ 4.5 ਕਿਲੋ ਘੱਟ ਹੋਇਆ ਵਜਨ

Must read

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ, ਜੇਲ ‘ਚ ਸੀਐਮ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘੱਟਣ ਲੱਗਾ ਹੈ। ਜੇਲ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿਲੋ ਘਟ ਗਿਆ ਹੈ। ਹਾਲਾਂਕਿ ਜੇਲ ਪ੍ਰਸ਼ਾਸਨ ਮੁਤਾਬਕ ਉਹ ਸਿਹਤਮੰਦ ਹੈ। ਜ਼ਿਕਰਯੋਗ ਹੈ ਕਿ ਸੀਐਮ ਕੇਜਰੀਵਾਲ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅੱਜ ਦਿੱਲੀ ਹਾਈ ਕੋਰਟ ਉਸ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article