ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।
ਥੱਪੜ ਵਾਲੀ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਿਹਾ . . . .




