ਸਰਕਾਰੀ ਮੁਲਾਜ਼ਮਾਂ ਨੂੰ ਅੱਜ ਯਾਨੀ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫ਼ਾ ਮਿਲ ਸਕਦਾ ਹੈ। ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਹੋ ਸਕਦਾ ਹੈ ਅਤੇ ਇਸ ਬਾਰੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਫ਼ੈਸਲਾ ਹੋ ਸਕਦਾ ਹੈ। ਕੈਬਨਿਟ ਅਤੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ 18 ਅਕਤੂਬਰ ਨੂੰ ਹੋਣ ਜਾ ਰਹੀ ਹੈ।