Thursday, May 23, 2024
spot_img

ਦੁਨੀਆਂ ਦੀ ਸਭ ਤੋਂ ਛੋਟੀ ਔਰਤ ਜੋਤੀ ਅਮਗੇ ਨੇ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Must read

ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਸ਼ੁਰੂ ਹੋ ਗਈਆਂ ਹਨ। ਅੱਜ ਪਹਿਲੇ ਪੜਾਅ ਤਹਿਤ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਅੱਜ ਦੁਨੀਆ ਦੀ ਸਭ ਤੋਂ ਛੋਟੀ ਔਰਤ ਜੋਤੀ ਅਮਗੇ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਆਪਣੀ ਵੋਟ ਪਾਈ।

ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ 16.63 ਕਰੋੜ ਤੋਂ ਵੱਧ ਵੋਟਰ ਹਨ। ਇਨ੍ਹਾਂ ਵਿੱਚ 8.4 ਕਰੋੜ ਪੁਰਸ਼ ਅਤੇ 8.23 ​​ਕਰੋੜ ਮਹਿਲਾ ਵੋਟਰ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article