Monday, December 23, 2024
spot_img

ਨਹੀਂ ਰਹੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ, DMC ਹਸਪਤਾਲ ਵਿੱਚ ਲਏ ਆਖਰੀ ਸਾਹ

Must read

ਦਿ ਸਿਟੀ ਹੈੱਡਲਾਈਨ

ਲੁਧਿਆਣਾ, 26 ਜੁਲਾਈ

ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਅੱਜ ਲੁਧਿਆਣਾ ਦੇ DMC ਹਸਪਤਾਲ ਵਿੱਚ ਆਖਰੀ ਸਾਹ ਲਿਆ।

ਕੁਝ ਦਿਨ ਪਹਿਲਾਂ ਉਨ੍ਹਾਂ ਦੀ ਫੂਡ ਪਾਈਪ ਦਾ ਹਸਪਤਾਲ ’ਚ ਆਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਵਧ ਗਈ ਸੀ। ਗਾਇਕ ਛਿੰਦਾ ਦਾ ਵੀ ਕਈ ਦਿਨਾਂ ਤੱਕ Deep Hospital ’ਚ ਵੈਂਟੀਲੇਟਰ ’ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ DMC Hospital ਵਿੱਚ ਸ਼ਿਫਟ ਕਰ ਦਿੱਤੇ ਗਏ ਸਨ।

ਛਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ’ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਸਾਹ ਆਦਿ ਲੈਣ ’ਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article