Saturday, July 27, 2024
spot_img

ਪੰਜਾਬੀ ਗਾਇਕ ਅਤੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੀ ਜਾਇਦਾਦ ਬਾਰੇ ਸੁਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼, ਏਨੇ ਕਰੋੜ ਦੇ ਹਨ ਮਾਲਕ

Must read

ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਵਿੱਚ ਇਸ ਸਮੇਂ ਲੋਕ ਸਭਾ ਚੋਣਾਂ ਨੂੰ ਲੈਕੇ ਮਾਹੌਲ ਭਖਿਆ ਹੋਇਆ ਹੈ। ਪੰਜਾਬੀ ਐਕਟਰ ਕਰਮਜੀਤ ਅਨਮੋਲ ਅਤੇ ‘ਆਪ’ ਉਮੀਦਵਾਰ ਵਜੋਂ ਫਰੀਦਕੋਟ (ਰਿਜ਼ਰਵ) ਸੀਟ ਤੋਂ ਚੋਣ ਲੜ ਰਹੇ ਹਨ। ਆਪਣੇ ਚੋਣ ਹਲਫਨਾਮੇ ਅਨੁਸਾਰ ਕੈਨੇਡਾ ਵਿੱਚ ਰਿਹਾਇਸ਼ੀ ਜਾਇਦਾਦ ਸਮੇਤ ਆਪਣੀ ਕੁੱਲ ਜਾਇਦਾਦ 14.88 ਕਰੋੜ ਰੁਪਏ ਦੱਸੀ ਹੈ।

‘ਕੈਰੀ ਆਨ ਜੱਟਾ’, ‘ਨਿੱਕਾ ਜ਼ੈਲਦਾਰ’ ਅਤੇ ‘ਮੁਕਲਾਵਾ’ ਸਮੇਤ ਕਈ ਹਿੱਟ ਫਿਲਮਾਂ ‘ਚ ਕੰਮ ਕਰ ਚੁੱਕੇ ਅਨਮੋਲ ਨੇ ਹਲਫਨਾਮੇ ‘ਚ 1.70 ਲੱਖ ਰੁਪਏ ਨਕਦ ਦੇਣ ਦਾ ਐਲਾਨ ਕੀਤਾ ਹੈ। ਉਸਨੇ ਵਿੱਤੀ ਸਾਲ 2022-23 ਲਈ ਆਪਣੀ ਕੁੱਲ ਆਮਦਨ 39.37 ਲੱਖ ਰੁਪਏ ਦੱਸੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article