Sunday, May 26, 2024
spot_img

ਪੰਜਾਬ ’ਚ ਨਗਰ ਨਿਗਮ ਚੋਣਾਂ ਹੋਈਆਂ ਮੁਲਤਵੀ

Must read

ਚੰਡੀਗੜ੍ਹ : ਪੰਜਾਬ ’ਚ ਨਗਰ ਨਿਗਮ ਚੋਣਾਂ ਮੁਲਤਵੀ ਹੋ ਗਈਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਭੇਜੀ ਗਈ ਹੈ।

ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ। ਮਿਲੀ ਜਾਣਕਾਰੀ ਅਨੁਸਾਰ ਇਹ ਚੋਣਾਂ ਦਸੰਬਰ ਜਾਂ ਜਨਵਰੀ ਮਹੀਨੇ ‘ਚ ਹੋ ਸਕਦੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article