Monday, December 23, 2024
spot_img

ਪੰਜਾਬ ‘ਚ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੋਈ ਲਾਜ਼ਮੀ

Must read

ਲੁਧਿਆਣਾ, 13 ਸਤੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀ ਸਕੂਲਾਂ/ਪ੍ਰੀ ਨਰਸਰੀ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਸਮੂਹ ਪ੍ਰਾਈਵੇਟ ਸਕੂਲ/ਪ੍ਰੀ ਨਰਸਰੀ ਅਤੇ ਕ੍ਰੈਚ ਸੈਂਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ ਜਿਲ੍ਹਾ ਪ੍ਰੋਗਰਾਮ ਅਫ਼ਸਰ, ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ, ਲੁਧਿਆਣਾ ਵਿਖੇ 10 ਅਕਤੂਬਰ, 2023 ਤੱਕ ਰਜਿਸਟ੍ਰੇਸ਼ਨ ਕਰਵਾਈ ਜਾਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article