Saturday, July 27, 2024
spot_img

ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ ‘ਚੋਂ ਬਾਹਰ ਨਿਕਲੇ ਲੋਕ

Must read

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।

ਭੂਚਾਲ ਦੇ ਝਟਕੇ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ ਤੇ ਮੁਕਤਸਰ ‘ਚ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਿਲ੍ਹਾ ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article