Saturday, July 27, 2024
spot_img

ਪੰਜਾਬ ‘ਚ BJP ਇੱਕਲੇ ਲੜ੍ਹੇਗੀ ਚੋਣ, ਨਹੀਂ ਹੋਵੇਗਾ ਅਕਾਲੀ-ਦਲ ਨਾਲ ਗਠਜੋੜ

Must read

ਚੰਡੀਗੜ੍ਹ, 26 ਮਾਰਚ 2024 – ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਦੇ ਵੱਡੇ ਆਗੂਆਂ ਦੀ ਵੀ ਇਹੀ ਰਾਏ ਹੈ। ਹੁਣ ਪੰਜਾਬ ਵਿੱਚ ਬੀਜੇਪੀ ਲੋਕ ਸਭਾ ਦੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article