ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ ‘ਤੇ ਵੀ ਆਪਣੇ ਖਰਚੇ ‘ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ।
ਪੰਜਾਬ ਤੋਂ ਸਾਲਾਸਰ, ਹਰਿਦੁਆਰ ਤੇ ਮਥੁਰਾ-ਵ੍ਰਿੰਦਾਵਨ ਲਈ ਚੱਲਣਗੀਆਂ ਬੱਸਾਂ




