Saturday, July 27, 2024
spot_img

ਪੰਜਾਬ ਦਾ ਇਹ ਜ਼ਿਲ੍ਹਾ ਬਣਿਆ ਦੇਸ਼ ਦਾ ਅਵੱਲ ਜ਼ਿਲ੍ਹਾ, ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ

Must read

ਦਿ ਸਿਟੀ ਹੈੱਡ ਲਾਈਨਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹੇ ਸੰਗਰੂਰ ਨੂੰ ਦੇਸ਼ ਦਾ ਸਰਵੋਤਮ ਜ਼ਿਲ੍ਹਾ ਚੁਣੇ ਜਾਣ ‘ਤੇ ਟਵੀਟ ਕਰਕੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਨੇ ਪੂਰੇ ਦੇਸ਼ ਭਰ ਵਿਚ ਪੰਜਾਬ ਨਾਂ ਰੌਸ਼ਨ ਕੀਤਾ ਹੈ। ਸੰਗਰੂਰ ਜ਼ਿਲ੍ਹੇ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਦੇ ਸਰਵੋਤਮ ਜ਼ਿਲ੍ਹੇ ਵਜੋਂ ਸਨਮਾਨਿਤ ਕੀਤਾ ਗਿਆ ਹੈ। ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਗ੍ਰੀਨ ਸਕੂਲ ਪ੍ਰੋਗਰਾਮ ਵਿਚ ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿੱਚੋਂ ਜ਼ਿਲ੍ਹੇ ਪਹਿਲਾ ਸਥਾਨ ਹਾਸਲ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article