Saturday, July 27, 2024
spot_img

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਮੁੱਖ ਮੰਤਰੀ ਨੇ ਕੀਤਾ ਟਵੀਟ

Must read

ਦਿ ਸਿਟੀ ਹੈਡਲਾਈਨ
ਲੁਧਿਆਣਾ, 7 ਜਨਵਰੀ
ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ 14 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਪਣੇ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿੱਖਿਆ ਹੈ ਕਿ ਸੂਬੇ ਵਿੱਚ ਠੰਢ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੋਂ ਲੈ ਕੇ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਐਲਾਨ ਆਪਣੇ ਟਵੀਟਰ ਅਕਾਉਂਟ ਦੇ ਜਰੀਏ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article