Friday, November 22, 2024
spot_img

ਪੰਜਾਬ ਦੇ CM ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ, ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਪ੍ਰਸ਼ਾਸਨ ਉਨ੍ਹਾਂ ਦੀ ਸਿਹਤ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਏਅਰਪੋਰਟ ‘ਤੇ ਜਹਾਜ਼ ਤੋਂ ਉਤਰਦੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਬਾਅਦ ਵਿੱਚ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਭਗਵੰਤ ਮਾਨ ਅੱਜ ਦਿੱਲੀ ‘ਚ ਮੌਜੂਦ ਸਨ। ਉਹ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਅਤੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਉਨ੍ਹਾਂ ਦੀ ਚੋਣ ਨੂੰ ਲੈ ਕੇ ਰਾਜਧਾਨੀ ਵਿੱਚ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article