ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਰੈਗੂਲਰ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹ ਬਿਲਕੁਲ ਠੀਕ ਹਨ। ਉਨ੍ਹਾਂ ਨੂੰ ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ‘ਚ ਕਰਵਾਇਆ ਭਰਤੀ




