Monday, April 15, 2024
spot_img

ਪੰਜਾਬ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਬਾਦਲ ਭਰਾਵਾਂ ਦੀ ਭਾਵੁਕ ਤਸਵੀਰ

Must read

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਦਫ਼ਤਰ ਚੰਡੀਗੜ੍ਹ ਸੈਕਟਰ 28 ‘ਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਮ੍ਰਿਤਕ ਦੇਹ ਨੂੰ ਦੁਪਹਿਰ ਬਾਅਦ ਪਿੰਡ ਬਾਦਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article