Monday, December 23, 2024
spot_img

ਬਠਿੰਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੱਖੇ ਸਿਧਾਣੇ ਨੂੰ ਐਲਾਨਿਆ ਉਮੀਦਵਾਰ

Must read

ਗੈਂਗਸਟਰਾਂ ਦੀ ਜ਼ਿੰਦਗੀ ਤੋਂ ਬਾਅਦ ਸਮਾਜ ਸੇਵੀ ਲੱਖਾ ਸਿਧਾਣਾ ਹੁਣ ਸਿਆਸਤਦਾਨ ਬਣਨ ਜਾ ਰਹੇ ਹਨ। ਉਨ੍ਹਾਂ ਨੂੰ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਲੱਖਾ ਸਿਧਾਣਾ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਨਾ ਸਿੱਧੂ ਖਿਲਾਫ ਐਕਸ਼ਨ ਲੈ ਕੇ ਆਏ ਸਨ। ਇਸ ਤੋਂ ਬਾਅਦ ਵੀ ਉਸ ਨੂੰ ਸਿਮਰਨਜੀਤ ਸਿੰਘ ਮਾਨ ਨਾਲ ਕਈ ਵਾਰ ਦੇਖਿਆ ਗਿਆ। ਲੱਖਾ ਸਿਧਾਣਾ ਦੇ ਸਿਆਸਤ ਵਿੱਚ ਆਉਣ ਨਾਲ ਬਠਿੰਡਾ ਸੀਟ ਹੋਰ ਦਿਲਚਸਪ ਹੋ ਗਈ ਹੈ। ਫਿਲਹਾਲ ਸਭ ਦਾ ਧਿਆਨ ਹੁਣ ਅਕਾਲੀ ਦਲ ਬਾਦਲ ਵੱਲ ਹੈ ਕਿ ਉਹ ਬਠਿੰਡਾ ਤੋਂ ਹਰਸਿਮਰਤ ਬਾਦਲ ਦੇ ਨਾਂ ‘ਤੇ ਕੀ ਫੈਸਲਾ ਲੈਂਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article