Friday, November 8, 2024
spot_img

ਬੰਗਲਾ ਦੇਸ਼ ਦੀ PM ਸ਼ੇਖ ਹਸੀਨਾ ਨੇ ਭਾਰੀ ਹਿੰ ਸਕ ਵਿਰੋਧ ਦੇ ਚਲਦਿਆਂ ਦਿੱਤਾ ਅਸਤੀਫਾ, ਛੱਡਿਆ ਦੇਸ਼!

Must read

ਸੋਮਵਾਰ ਨੂੰ ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪੰਜ ਦਹਾਕਿਆਂ ਦੀ ਹਿੰਸਾ ਤੋਂ ਬਾਅਦ ਅੱਜ ਅਸਤੀਫ਼ਾ ਦੇ ਦਿੱਤਾ। ਜਿਸ ਤੋਂ ਇਹਨ੍ਹਾਂ ਨੇ ਦੇਸ਼ ਛੱਡ ਦਿੱਤਾ। ਪਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਫੌਜ ਮੁਖੀ ਨੇ ਕਿਹਾ ਕਿ ਹੁਣ ਦੇਸ਼ ਨੂੰ ਫੌਜ ਚਲਾਏਗੀ।
ਜਾਣਕਾਰੀ ਦੇ ਅਨੁਸਾਰ ਪਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ 1971 ਵਿਚ ਲੜਨ ਵਾਲੇ ਸਾਬਕਾ ਸੈਨਿਕਾਂ ਦੇ ਰਿਸ਼ਤੇਦਾਰਾਂ ਲਈ 30 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਰੱਖਣ ਵਾਲੀ ਵਿਵਾਦਤ ਕੋਟਾ ਪ੍ਰਣਾਲੀ ਨੂੰ ਲੈ ਕੇ ਉਸ ਦੀ ਸਰਕਾਰ ਵਿਰੁੱਧ ਵੱਡੇ ਵਿਰੋਧ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article