Sunday, October 6, 2024
spot_img

ਭਲਕੇ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ; ਵਿਆਹ ਦੀਆਂ ਰਸਮਾਂ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

Must read

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ। ਮਹਿੰਦੀ ਦੀ ਰਸਮ ਤੋਂ ਬਾਅਦ ਅੱਜ ਸ਼ਾਮ ਨੂੰ ਜਾਗੋ ਪ੍ਰੋਗਰਾਮ ਹੋਵੇਗਾ।

ਜਾਣਕਾਰੀ ਅਨੁਸਾਰ ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਸੋਹੀ ਨਾਲ ਵਿਆਹ ਕਰਵਾਉਣਗੇ ਜੋ ਕਿ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article