ਅੱਜ ਮਈ ਮਹੀਨੇ ਦਾ ਪਹਿਲਾ ਦਿਨ ਹੈ। ਐਲਪੀਜੀ ਸਿਲੰਡਰ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਤੈਅ ਹੁੰਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਕੰਪਨੀਆਂ ਨੇ ਸਿਲੰਡਰ ਦੀ ਕੀਮਤ 20 ਰੁਪਏ ਘਟਾਈ ਹੈ।
ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਮਿਲੀ ਰਾਹਤ, LPG ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ




