Friday, December 8, 2023
spot_img

ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ‘ਚ ਮੋਗਾ ਪ੍ਰਸ਼ਾਸਨ ਨੇ ਨੰਬਰਦਾਰ ਨੂੰ ਕੀਤਾ ਮੁਅੱਤਲ

Must read

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਅਤੇ ਮੋਗਾ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਤਾਜਾ ਮਾਮਲਾ ਮੋਗਾ ਜ਼ਿਲੇ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਕੋਰੋ ਟੋਨਾ ਦਾ ਸਾਹਮਣੇ ਆਇਆ ਹੈ।ਜਿੱਥੇ ਪਿੰਡ ਦੇ ਨੰਬਰਦਾਰ ਜਗਸੀਰ ਸਿੰਘ ਨੇ ਮੁੜ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ, ਜਿਸ ਸਬੰਧੀ ਥਾਣਾ ਧਰਮਕੋਟ ਦੇ ਐਸ.ਡੀ.ਐਮ ਚਾਰੂ ਮੀਤਾ ਨੇ ਰਿਪੋਰਟ ਕੀਤੀ ਅਤੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕਾਰਵਾਈ ਕਰਦਿਆਂ ਪਿੰਡ ਦੇ ਨੰਬਰਦਾਰ ਜਗਸੀਰ ਸਿੰਘ ਨੂੰ ਨੰਬਰਦਾਰੀ ਤੋਂ ਮੁਅੱਤਲ ਕਰ ਦਿੱਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article