Saturday, July 27, 2024
spot_img

ਰਵਨੀਤ ਸਿੰਘ ਬਿੱਟੂ ਦੀ ਗ੍ਰਿਫ਼ਤਾਰੀ ਦੌਰਾਨ ਕਾਂਗਰਸੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ, ਮੁਲਾਜ਼ਮਾਂ ਦੀਆਂ ਲੱਥੀਆਂ ਪੱਗਾਂ

Must read

ਲੁਧਿਆਣਾ ਤੋਂ MP ਰਵਨੀਤ ਸਿੰਘ ਬਿੱਟੂ ਏ-ਜ਼ੋਨ ਬਾਹਰ ਲਗਾਏ ਧਰਨੇ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਗ਼ੈਰ-ਜ਼ਮਾਨਤੀ ਪਰਚੇ ਵਿੱਚ ਗ੍ਰਿਫ਼ਤਾਰੀ ਦੇਣ ਲਈ ਅੱਜ ਯਾਨੀ 5 ਮਾਰਚ ਨੂੰ ਦੁਪਹਿਰ 12 ਵਜੇ ਲੁਧਿਆਣਾ ਸੀ.ਪੀ ਦਫ਼ਤਰ ਜਾ ਕੇ ਗ੍ਰਿਫ਼ਤਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਕਾਂਗਰਸੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article