Saturday, July 27, 2024
spot_img

ਰਾਮ ਮੰਦਿਰ ‘ਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਲੁਧਿਆਣਾ ਵਿੱਚ ਦੀਵਾਲੀ ਵਰਗਾ ਮਾਹੌਲ

Must read

ਦਿ ਸਿਟੀ ਹੈੱਡ ਲਾਈਨਸ

ਲੁਧਿਆਣਾ। ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਲੁਧਿਆਣਾ ‘ਚ ਤਿਉਹਾਰ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਸਜਾਵਟ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਪ੍ਰਮੁੱਖ ਮੰਦਰਾਂ ‘ਚ ਵਿਸ਼ੇਸ਼ ਭਜਨ ਕੀਰਤਨ ਕੀਤੇ ਗਏ ਅਤੇ ਲੋਕ ਇਕ-ਦੂਜੇ ਨੂੰ ਮੁਬਾਰਕਬਾਦ ਦਿੰਦੇ ਨਜ਼ਰ ਆਏ।
ਪ੍ਰਾਣ ਪ੍ਰਤਿਸ਼ਠਾ ਮੱਦੇਨਜ਼ਰ ਲੁਧਿਆਣਾ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਮੰਦਰਾਂ ਵਿੱਚ ਭਜਨ-ਕੀਰਤਨ ਅਤੇ ਰਮਾਇਣ ਅਤੇ ਸੁੰਦਰਕਾਂਡ ਦੇ ਪਾਠ ਕੀਤੇ ਗਏ ਅਤੇ ਸ਼ਾਮ ਨੂੰ ਦੀਵਾਲੀ ਵਰਗਾ ਮਾਹੌਲ ਪਾਇਆ ਜਾ ਰਿਹਾ ਅਤੇ ਸਥਾਨਿਕ ਲੋਕ ਇੱਕ ਦੂਜੇ ਨੂੰ ਵਧਾਈ ਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article