ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 25 ਜਨਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕੋ ਸਮੇਂ 91 ਆਈਪੀਐਸ-ਪੀਪੀਐਸ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਨਾਲ ਪੰਜਾਬ ਨੂੰ ਆਪਣੀ ਪਹਿਲੀ ਰੋਡ ਸੇਫਟੀ ਫੋਰਸ (ਐਸ.ਐਸ.ਐਫ.) ਐਸ.ਐਸ.ਪੀ. ਇਸ ਦਾ ਚਾਰਜ ਗਗਨ ਅਜੀਤ ਸਿੰਘ ਨੂੰ ਦਿੱਤਾ ਗਿਆ ਹੈ।ਇਸ ਤੋਂ ਪਹਿਲਾ ਗਗਨ ਅਜੀਤ AIG ਟ੍ਰੈਫ਼ਿਕ ਪੰਜਾਬ ਤਾਇਨਾਤ ਹੈ।