Sunday, October 6, 2024
spot_img

ਰੋਹਤਕ ਦੀ ਸੁਨਾਰੀਆ ਜੇਲ੍ਹ ‘ਚੋਂ ਬਾਹਰ ਆਇਆ ਰਾਮ ਰਹੀਮ

Must read

ਰੋਹਤਕ, 2 ਅਕਤੂਬਰ, 2024 : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚੋਂ ਬਾਹਰ ਆ ਗਿਆ ਹੈ। ਦੱਸ ਦਈਏ ਕਿ ਰਾਮ ਰਹੀਮ ਨੂੰ ਸ਼ਰਤਾਂ ਸਮੇਤ 20 ਦਿਨਾਂ ਦੀ ਪੈਰੋਲ ਮਿਲੀ ਹੈ। ਉਸਦੇ ਹਰਿਆਣਾ ‘ਚ ਦਾਖਲ ਹੋਣ ‘ਤੇ ਵਿਧਾਨ ਸਭਾ ਚੋਣ ਪ੍ਰਚਾਰ ਵਿਚ ਹਿੱਸਾ ਲੈਣ ’ਤੇ ਰੋਕ ਲਗਾਈ ਗਈ ਹੈ। ਰਾਮ ਰਹੀਮ ਦਾ ਕਾਫਲਾ ਯੂ ਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵੱਲ ਰਵਾਨਾ ਹੋ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article