Tuesday, April 16, 2024
spot_img

ਲੁਧਿਆਣਾ ‘ਚ ਗੈਂਗਸਟਰ ਸੁੱਖਾ ਬਡੇਵਾਲੀਆ ਦਾ ਕ.ਤਲ; ਕੁਝ ਸਮਾਂ ਪਹਿਲਾਂ ਜੇਲ੍ਹ ਤੋਂ ਜ਼ਮਾਨਤ ‘ਤੇ ਹੋਇਆ ਸੀ ਰਿਹਾਅ

Must read

ਪੰਜਾਬ ਦੇ ਲੁਧਿਆਣਾ ਵਿੱਚ ਗੈਂਗਸਟਰ ਸੁੱਖਾ ਬਡੇਵਾਲੀਆ ਦਾ ਕਤਲ ਕਰ ਦਿੱਤਾ ਗਿਆ। ਹੈਬੋਵਾਲ ਇਲਾਕੇ ਦੇ ਜੋਗਿੰਦਰਾ ਨਗਰ ‘ਚ 3 ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਗਿਆ ਹੈ ਕਿ ਸੁੱਖਾ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਦਾ ਨਾਂ ਰਿੱਕੀ ਹੈ ਅਤੇ ਉਸ ਨੇ ਦੁਸ਼ਮਣੀ ਦੇ ਚੱਲਦਿਆਂ ਉਸ ਦਾ ਕਤਲ ਕੀਤਾ ਹੈ। ਦੱਸ ਦੇਈਏ ਕਿ ਗੈਂਗਸਟਰ ਸੁੱਖਾ ਬਡੇਵਾਲੀਆ ‘ਤੇ ਨਾਜਾਇਜ਼ ਹਥਿਆਰਾਂ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ। ਉਹ ਲੁਧਿਆਣਾ ਪੁਲਿਸ ਤੋਂ ਭਗੌੜਾ ਵੀ ਰਿਹਾ ਹੈ। ਉਹ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article