ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਪੁਲਸ ਨੇ ਘਰ ‘ਚ ਰੱਖੇ ਬੈੱਡ ਬਾਕਸ ‘ਚੋਂ 4 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਲੁਧਿਆਣਾ ‘ਚ ਬਾਕਸ ਬੈੱਡ ‘ਚੋਂ ਮਿਲੀ 4 ਸਾਲਾ ਬੱਚੀ ਦੀ ਲਾ*ਸ਼




