ਲੁਧਿਆਣਾ, 31 ਅਕਤੂਬਰ, 2023: ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ ਸਿੰਘ ਸਿੱਧੂ ਛੁੱਟੀ ’ਤੇ ਚਲੇ ਗਏ ਹਨ ਤੇ ਉਹਨਾਂ ਦੀ ਥਾਂ ਰੋਪੜ ਦੇ IG ਗੁਰਪ੍ਰੀਤ ਸਿੰਘ ਭੁੱਲਰ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।
ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਗਏ ਛੁੱਟੀ ’ਤੇ, IG ਰੋਪੜ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲਿਆ ਚਾਰਜ




