Wednesday, December 18, 2024
spot_img

ਲੁਧਿਆਣਾ ਦੇ ਹਸਪਤਾਲ ‘ਚ Income Tax ਦਾ ਛਾਪਾ, ਵੱਡੀ ਮਾਤਰਾ ਵਿੱਚ ਨਕਦੀ ਹੋਈ ਬਰਾਮਦ

Must read

ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿੱਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਅਧਿਕਾਰੀ ਡਾ: ਸੁਮਿਤਾ ਸੋਫਤ ਤੋਂ ਕੈਸ਼ ਖਾਤੇ ਦੀ ਵੀ ਮੰਗ ਕਰ ਰਹੇ ਹਨ। ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ, ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article