Saturday, July 27, 2024
spot_img

ਲੁਧਿਆਣਾ : ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ; ਬੱਸ ਸਟੈਂਡ ਤੋਂ ਮਿਲੀ ਲਾ*ਸ਼

Must read

ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉਥੋਂ ਕੁਝ ਦੂਰੀ ‘ਤੇ ਪੁੱਤਰ ਦੀ ਲਾਸ਼ ਮਿਲੀ। ਜੈਕਟ ਉਸ ਦੇ ਮੂੰਹ ‘ਤੇ ਪਈ ਸੀ। ਕੁਝ ਨੌਜਵਾਨ ਜੋ ਨਸ਼ੇ ਦੇ ਆਦੀ ਸਨ, ਉਹ ਵੀ ਲਾਸ਼ ਦੇ ਨੇੜੇ ਹੀ ਸਨ ਅਤੇ ਮੌਕੇ ਤੋਂ ਭੱਜ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article