Wednesday, February 28, 2024
spot_img

ਲੁਧਿਆਣਾ : ਫ਼ਿਲਮ ਦੇਖ ਕੇ ਘਰ ਵਾਪਿਸ ਜਾ ਰਹੇ ਵਿਅਕਤੀ ਦੀ ਚੱਲਦੀ ਕਾਰ ਨੂੰ ਲੱਗੀ ਅੱ*ਗ; ਦੀਵਾਲੀ ਤੋਂ 10 ਦਿਨ ਪਹਿਲਾਂ ਖਰੀਦਿਆ ਸੀ Scorpio

Must read

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇੱਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਅਗਰ ਨਗਰ ਨੇੜੇ ਵਾਪਰੀ।ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਵਿਅਕਤੀ ਹੇਠਾਂ ਉਤਰ ਗਿਆ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article