Friday, December 8, 2023
spot_img

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਜੀਆਰਪੀ ਪੁਲਿਸ ਨੇ 19 ਘੰਟਿਆਂ ‘ਚ ਕੀਤਾ ਬਰਾਮਦ

Must read

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੇ ਬੀਤੇ ਕੱਲ ਤਿੰਨ ਮਹੀਨੇ ਦੇ ਬੱਚੇ ਚੋਰੀ ਦੇ ਮਾਮਲੇ ਵਿੱਚ ਲੁਧਿਆਣਾ ਜੀਆਰਪੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਆਰੋਪੀ ਪਤੀ ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਹੈ ਜਿਸ ਨੂੰ ਲੈ ਕੇ ਐਸਪੀ ਬਲਰਾਮ ਰਾਣਾ ਨੇ ਪ੍ਰੈਸ ਕਾਨਫਰਸ ਦੌਰਾਨ ਇਸ ਦਾ ਖੁਲਾਸਾ ਕੀਤਾ ਹੈ।

ਉਧਰ ਐਸਪੀ ਬਲਰਾਮ ਰਾਣਾ ਨੇ ਕਿਹਾ ਕਿ ਬੀਤੇ ਕੱਲ ਤਿੰਨ ਮਹੀਨੇ ਦੇ ਬੱਚੇ ਚੋਰੀ ਦੇ ਮਾਮਲੇ ਵਿੱਚ ਜਦੋਂ ਉਹਨਾਂ ਨੂੰ ਸੂਚਨਾ ਮਿਲੀ ਸੀ ਤਾਂ ਉਹਨਾਂ ਨੇ ਤੁਰੰਤ ਹੀ ਟੀਮਾਂ ਦਾ ਗਠਨ ਕੀਤਾ ਅਤੇ ਬੱਸ ਸਟੈਂਡ ਸਮੇਤ ਜਲੰਧਰ ਬਾਈਪਾਸ ਤੋਂ ਇਲਾਵਾ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀ ਮਦਦ ਵੀ ਲਈ ਗਈ ਅਤੇ ਬੱਸ ਡੀਪੂ ਦੇ ਪ੍ਰਬੰਧਕਾਂ ਦਾ ਵੀ ਸਹਿਯੋਗ ਮਿਲਿਆ ਹੈ ਕਿਹਾ ਕਿ ਇਸ ਵਿੱਚ ਉਹਨਾਂ ਨੇ ਦੋ ਪਤੀ ਪਤਨੀ ਜਿਨਾਂ ਵੱਲੋਂ ਬੱਚਾ ਚੋਰੀ ਕੀਤਾ ਗਿਆ ਸੀ ਉਹਨਾਂ ਨੂੰ ਕਪੂਰਥਲਾ ਤੋਂ ਕਾਬੂ ਕੀਤਾ ਗਿਆ ਹੈ ਕਿਹਾ ਕਿ ਫਿਲਹਾਲ ਇਸ ਮਾਮਲੇ ਸਬੰਧੀ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article