ਲੁਧਿਆਣਾ ‘ਚ ਸਤਲੁਜ ਦਰਿਆ ‘ਚ ਨਹਾਉਣ ਗਏ 5 ਲੜਕਿਆਂ ਵਿੱਚੋਂ 3 ਦੀ ਡੁੱਬਣ ਕਾਰਨ ਮੌਤ ਹੋ ਗਈ। ਤਿੰਨੋਂ ਲੜਕੇ ਇੱਕੋ ਸਕੂਲ ਵਿੱਚ ਅੱਠਵੀਂ ਜਮਾਤ ਵਿੱਚ ਇਕੱਠੇ ਪੜ੍ਹਦੇ ਸਨ।ਲ ਅਤੇ ਪੱਕੇ ਮਿੱਤਰ ਸਨ। ਪੁਲਿਸ ਨੇ ਦੇਰ ਰਾਤ ਤਿੰਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਅੱਜ ਯਾਨੀ ਸੋਮਵਾਰ ਨੂੰ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਲੁਧਿਆਣਾ : ਸਤਲੁਜ ਦਰਿਆ ‘ਚ ਨਹਾਉਣ ਗਏ ਤਿੰਨ ਲੜਕਿਆਂ ਦੀ ਹੋਈ ਮੌ+ਤ




